Exodus 22:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੇ ਮੇਰੇ ਬੰਦਿਆਂ ਵਿੱਚੋਂ ਕੋਈ ਗਰੀਬ ਹੈ, ਅਤੇ ਤੁਸੀਂ ਉਸ ਨੂੰ ਪੈਸਾ ਉਧਾਰ ਦਿੰਦੇ ਹੋ ਤਾਂ ਤੁਹਾਨੂੰ ਉਸ ਪੈਸੇ ਦਾ ਬਿਆਜ ਨਹੀਂ ਲੈਣਾ ਚਾਹੀਦਾ। ਅਤੇ ਤੁਹਾਨੂੰ ਚਾਹੀਦਾ ਹੈ ਕਿ ਉਸ ਨੂੰ ਛੇਤੀ ਪੈਸਾ ਵਾਪਸ ਕਰਨ ਲਈ ਮਜਬੂਰ ਨਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੂੰ ਮੇਰੀ ਪਰਜਾ ਵਿੱਚੋਂ ਆਪਣੇ ਨਾਲ ਕਿਸੇ ਕੰਗਾਲ ਨੂੰ ਚਾਂਦੀ ਉਧਾਰ ਦੇਵੇਂ ਤਾਂ ਤੂੰ ਉਹ ਦਾ ਬਿਆਜੜੀਆ ਨਾ ਬਣ, ਤੂੰ ਉਸ ਉੱਤੇ ਬਿਆਜ ਨਾ ਲਾਵੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੂੰ ਮੇਰੀ ਪਰਜਾ ਵਿੱਚੋਂ ਆਪਣੇ ਨਾਲ ਦੇ ਕਿਸੇ ਕੰਗਾਲ ਨੂੰ ਚਾਂਦੀ ਉਧਾਰ ਦੇਵੇਂ ਤਾਂ ਤੂੰ ਉਹ ਦਾ ਬਿਆਜੜੀਆ ਨਾ ਬਣ, ਤੂੰ ਉਸ ਉੱਤੇ ਬਿਆਜ ਨਾ ਲਾਵੀਂ।