Exodus 22:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਆਪਣੇ ਲੋਕਾਂ ਦੇ ਆਗੂਆਂ ਜਾਂ ਆਪਣੇ ਨਿਆਂਕਾਰਾਂ ਨੂੰ ਕੁਝ ਗਲਤ ਨਹੀਂ ਆਖਣਾ ਚਾਹੀਦਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਨਿਆਈਆਂ ਨੂੰ ਨਾ ਕੋਸ ਅਤੇ ਆਪਣੇ ਲੋਕਾਂ ਦੇ ਪਰਧਾਨ ਨੂੰ ਫਿਟਕਾਰ ਨਾ ਦੇਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਪਰਮੇਸ਼ੁਰ ਨੂੰ ਨਾ ਕੋਸ ਅਤੇ ਆਪਣੇ ਲੋਕਾਂ ਦੇ ਪ੍ਰਧਾਨ ਨੂੰ ਫਿਟਕਾਰ ਨਾ ਦੇ।