Exodus 22:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੇ ਪਹਿਲੋਠੇ ਪਸ਼ੂ ਅਤੇ ਭੇਡਾਂ ਵੀ ਮੈਨੂੰ ਦਿਓ। ਪਲੋਠੀ ਸੰਤਾਨ ਨੂੰ ਸੱਤਾਂ ਦਿਨਾਂ ਤੱਕ ਆਪਣੀ ਮਾਂ ਕੋਲ ਰਹਿਣ ਦਿਓ। ਫ਼ੇਰ ਅੱਠਵੇਂ ਦਿਨ ਉਸ ਨੂੰ ਮੈਨੂੰ ਦੇ ਦੇਵੋ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਤੂੰ ਆਪਣੇ ਬਲਦ ਅਤੇ ਆਪਣੀ ਭੇਡ ਨਾਲ ਕਰ ਕਿ ਸੱਤ ਦਿਨ ਉਹ ਆਪਣੀ ਮਾਂ ਨਾਲ ਰਹੇ ਪਰ ਅੱਠਵੇਂ ਦਿਨ ਉਹ ਤੂੰ ਮੈਨੂੰ ਦੇਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਤੂੰ ਆਪਣੇ ਬਲ਼ਦ ਅਤੇ ਆਪਣੀ ਭੇਡ ਨਾਲ ਕਰ ਕਿ ਸੱਤ ਦਿਨ ਉਹ ਆਪਣੀ ਮਾਂ ਨਾਲ ਰਹੇ ਪਰ ਅੱਠਵੇਂ ਦਿਨ ਉਹ ਤੂੰ ਮੈਨੂੰ ਦੇ।