Exodus 22:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇ ਕੋਈ ਬੰਦਾ ਆਪਣੇ ਜਾਨਵਰਾਂ ਨੂੰ ਚਰਨ ਲਈ ਬਾਹਰ ਖੇਤ ਜਾਂ ਅੰਗੂਰਾਂ ਦੇ ਬਾਗ ਵਿੱਚ ਛੱਡਦਾ ਹੈ ਅਤੇ ਜੇਕਰ ਉਹ ਉਨ੍ਹਾਂ ਜਾਨਵਰਾਂ ਨੂੰ ਆਪਣੇ ਗੁਆਂਢੀ ਦੇ ਖੇਤ ਜਾਂ ਅੰਗੂਰ ਦੇ ਬਾਗ ਵਿੱਚ ਧੱਕੇ ਨਾਲ ਵੜਕੇ ਚਰਨ ਦਿੰਦਾ ਹੈ, ਤਾਂ ਉਸ ਨੂੰ ਨੁਕਸਾਨ ਦੀ ਅਦਾਇਗੀ ਵਜੋਂ ਆਪਣੀ ਸਭ ਤੋਂ ਚੰਗੀ ਖੇਤੀ ਦੇਣੀ ਪਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਕੋਈ ਮਨੁੱਖ ਪੈਲੀ ਯਾ ਦਾਖ ਦੇ ਬਾਗ਼ ਨੂੰ ਖਿਲਾ ਦੇਵੇ ਯਾ ਆਪਣਾ ਪਸੂ ਛੱਡੇ ਜੋ ਉਹ ਦੂਜੇ ਦੀ ਪੈਲੀ ਨੂੰ ਖਾ ਜਾਵੇ ਤਾਂ ਆਪਣੇ ਖੇਤ ਦੀ ਅੱਤ ਉੱਤਮ ਪੈਦਾਵਾਰ ਤੋਂ ਯਾ ਬਾਗ਼ ਦੀ ਅੱਤ ਉੱਤਮ ਦਾਖ ਤੋਂ ਵੱਟਾ ਭਰੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਕੋਈ ਮਨੁੱਖ ਪੈਲੀ ਜਾਂ ਦਾਖ਼ ਦੇ ਬਾਗ਼ ਨੂੰ ਖਿਲਾ ਦੇਵੇ ਜਾਂ ਆਪਣੇ ਪਸ਼ੂ ਛੱਡੇ ਜੋ ਉਹ ਦੂਜੇ ਦੀ ਪੈਲੀ ਨੂੰ ਖਾ ਜਾਵੇ ਤਾਂ ਆਪਣੇ ਖੇਤ ਦੀ ਬਹੁਤ ਉੱਤਮ ਪੈਦਾਵਾਰ ਤੋਂ ਜਾਂ ਬਾਗ਼ ਦੀ ਬਹੁਤ ਉੱਤਮ ਦਾਖ਼ ਤੋਂ ਵੱਟਾ ਭਰੇ।