Exodus 22:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੋ ਸੱਕਦਾ ਹੈ ਕੋਈ ਬੰਦਾ ਆਪਣੇ ਖੇਤ ਵਿੱਚ ਕੰਡਿਆਲੀਆਂ ਝਾੜੀਆਂ ਨੂੰ ਸਾੜਨ ਲਈ ਅੱਗ ਬਾਲੇ। ਪਰ ਜੇ ਇਹ ਅੱਗ ਫ਼ੈਲ ਜਾਂਦੀ ਹੈ ਅਤੇ ਉਸ ਦੇ ਗੁਆਂਢੀ ਦੀਆਂ ਫ਼ਸਲਾਂ ਜਾਂ ਉਸ ਦੇ ਖੇਤ ਦੇ ਅਨਾਜ ਨੂੰ ਸਾੜ ਦਿੰਦੀ ਹੈ, ਤਾਂ ਜਿਸ ਬੰਦੇ ਨੇ ਅੱਗ ਲਾਈ ਸੀ, ਉਸ ਨੂੰ ਉਨ੍ਹਾਂ ਸਾੜੀਆਂ ਹੋਈਆਂ ਚੀਜ਼ਾਂ ਦਾ ਇਵਜ਼ਾਨਾ ਦੇਣਾ ਪਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕਦੀ ਅੱਗ ਭਖ ਉੱਠੇ ਅਤੇ ਕੰਡੇ ਕਾਠ ਨੂੰ ਐਉਂ ਜਾ ਲੱਗੇ ਕਿ ਅੰਨ ਦਾ ਖਲਵਾੜਾ ਯਾ ਅੰਨ ਦੀ ਖੜੀ ਪੈਲੀ ਯਾ ਖੇਤ ਸੜ ਜਾਵੇ ਤਾਂ ਅੱਗ ਦੇ ਲਾਉਣ ਵਾਲਾ ਜਰੂਰ ਵੱਟਾ ਭਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕਦੀ ਅੱਗ ਭੱਖ ਉੱਠੇ ਅਤੇ ਕੰਡੇ ਕਾਠ ਨੂੰ ਇਸ ਤਰ੍ਹਾਂ ਜਾ ਲੱਗੇ ਕਿ ਅੰਨ ਦਾ ਖਲਵਾੜਾ ਜਾਂ ਅੰਨ ਦੀ ਖੜੀ ਪੈਲੀ ਜਾਂ ਖੇਤ ਸੜ ਜਾਵੇ ਤਾਂ ਅੱਗ ਦੇ ਲਾਉਣ ਵਾਲਾ ਜ਼ਰੂਰ ਵੱਟਾ ਭਰੇ।