Exodus 22:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਤੁਸੀਂ ਚੋਰ ਨੂੰ ਨਾ ਫ਼ੜ ਸੱਕੋਂ, ਪਰਮੇਸ਼ੁਰ ਫ਼ੈਸਲਾ ਕਰੇਗਾ ਕਿ ਕੀ ਘਰ ਦਾ ਮਾਲਕ ਦੋਸ਼ੀ ਹੈ ਜਾਂ ਨਹੀਂ। ਘਰ ਦੇ ਮਾਲਕ ਨੂੰ ਨਿਆਂਕਾਰਾਂ ਦੇ ਸਾਹਮਣੇ ਜਾਣਾ ਚਾਹੀਦਾ ਹੈ, ਅਤੇ ਉਹ ਸੌਂਹ ਖਾਵੇ ਕਿ ਉਸ ਨੇ ਆਪਣੇ ਗੁਆਂਢੀ ਦੀਆਂ ਚੀਜ਼ਾਂ ਨਹੀਂ ਚੁਰਾਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਚੋਰ ਨਾ ਫੜਿਆ ਜਾਵੇ ਤਾਂ ਘਰ ਦਾ ਮਾਲਕ ਨਿਆਈਆਂ ਦੇ ਕੋਲ ਲਿਆਂਦਾ ਜਾਵੇ ਤਾਂ ਜੋ ਮਾਲੂਮ ਹੋਵੇ ਕਿ ਉਸ ਨੇ ਆਪਣਾ ਹੱਥ ਆਪਣੇ ਗਵਾਂਢੀ ਦੇ ਮਾਲ ਧਨ ਨੂੰ ਲਾਇਆ ਹੈ ਕਿ ਨਹੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਚੋਰ ਨਾ ਫੜਿਆ ਜਾਵੇ ਤਾਂ ਘਰ ਦਾ ਮਾਲਕ ਨਿਆਂਈਆਂ ਦੇ ਕੋਲ ਲਿਆਂਦਾ ਜਾਵੇ ਤਾਂ ਜੋ ਮਲੂਮ ਹੋਵੇ ਕਿ ਉਸ ਨੇ ਆਪਣਾ ਹੱਥ ਆਪਣੇ ਗੁਆਂਢੀ ਦੇ ਮਾਲ ਧਨ ਨੂੰ ਲਾਇਆ ਹੈ ਕਿ ਨਹੀਂ।