Exodus 22:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇ ਦੋ ਵਿਅਕਤੀਆਂ ਵਿੱਚਕਾਰ ਕਿਸੇ ਬਲਦ ਜਾਂ ਖੋਤੇ ਜਾਂ ਭੇਡ ਜਾਂ ਕੱਪੜੇ ਜਾਂ ਕਿਸੇ ਗੁਆਚੀ ਹੋਈ ਚੀਜ਼ ਬਾਰੇ ਝਗੜਾ ਹੋ ਜਾਵੇ, ਜਿੱਥੇ ਇੱਕ ਵਿਅਕਤੀ ਆਖੇ, ‘ਇਹ ਮੇਰਾ ਹੈ’, ਅਤੇ ਦੂਸਰਾ ਆਖੇ, ‘ਨਹੀਂ, ਇਹ ਮੇਰਾ ਹੈ’, ਉਨ੍ਹਾਂ ਦੋਹਾਂ ਨੂੰ ਨਿਆਂਕਾਰਾਂ ਦੇ ਸਾਹਮਣੇ ਜਾਣਾ ਚਾਹੀਦਾ ਹੈ। ਜਿਸ ਵਿਅਕਤੀ ਨੂੰ ਨਿਆਂਕਾਰ ਦੋਸ਼ੀ ਘੋਸ਼ਿਤ ਕਰੇ, ਉਸ ਨੂੰ ਦੂਸਰੇ ਵਿਅਕਤੀ ਨੂੰ ਦੁੱਗਣਾ ਹਿੱਸਾ ਅਦਾ ਕਰਨਾ ਪਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਪਰਾਧ ਦੀ ਹਰ ਪਰਕਾਰ ਦੀ ਗੱਲ ਵਿੱਚ ਭਾਵੇਂ ਬਲਦ ਦੀ ਭਾਂਵੇ ਖੋਤੇ ਦੀ ਭਾਵੇਂ ਭੇਡ ਦੀ ਭਾਵੇਂ ਚਾਦਰ ਦੀ ਭਾਵੇਂ ਕਿਸੇ ਗਵਾਚੀ ਹੋਈ ਚੀਜ ਦੀ ਜਿਸ ਵਿਖੇ ਕੋਈ ਆਖੇ ਕਿ ਏਹੋ ਹੀ ਹੈ ਤਾਂ ਉਨ੍ਹਾਂ ਦੋਹਾਂ ਦੀ ਗੱਲ ਨਿਆਈਆਂ ਕੋਲ ਆਵੇ ਅਤੇ ਜਿਹ ਨੂੰ ਨਿਆਈ ਦੋਸ਼ੀ ਠਹਿਰਾਉਣ ਉਹ ਆਪਣੇ ਗਵਾਂਢੀ ਨੂੰ ਦੂਣਾ ਭਰ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਪਰਾਧ ਦੀ ਹਰ ਪਰਕਾਰ ਦੀ ਗੱਲ ਵਿੱਚ ਭਾਵੇਂ ਬਲ਼ਦ ਦੀ ਭਾਵੇਂ ਗਧੇ ਦੀ ਭਾਵੇਂ ਭੇਡ ਦੀ ਭਾਵੇਂ ਚਾਦਰ ਦੀ ਭਾਵੇਂ ਕਿਸੇ ਗਵਾਚੀ ਹੋਈ ਚੀਜ਼ ਦੀ ਜਿਸ ਵਿਖੇ ਕੋਈ ਆਖੇ ਕਿ ਇਹੋ ਹੀ ਹੈ ਤਾਂ ਉਨ੍ਹਾਂ ਦੋਹਾਂ ਦੀ ਗੱਲ ਨਿਆਂਈਆਂ ਕੋਲ ਆਵੇ ਅਤੇ ਜਿਹ ਨੂੰ ਨਿਆਈਂ ਦੋਸ਼ੀ ਠਹਿਰਾਉਣ ਉਹ ਆਪਣੇ ਗੁਆਂਢੀ ਨੂੰ ਦੁੱਗਣਾ ਭਰ ਦੇਵੇ।