Exodus 23:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੋਰਨਾਂ ਲੋਕਾਂ ਦੇ ਵਿਰੁੱਧ ਝੂਠ ਨਾ ਬੋਲੋ। ਜੇ ਤੁਸੀਂ ਕਚਿਹਰੀ ਵਿੱਚ ਗਵਾਹ ਹੋ, ਤਾਂ ਕਿਸੇ ਬੁਰੇ ਆਦਮੀ ਦੀ ਝੂਠ ਬੋਲਕੇ ਸਹਾਇਤਾ ਨਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਕੂੜ ਦੀ ਗੱਪ ਸ਼ੱਪ ਨਾ ਮਾਰ ਅਤੇ ਤੂੰ ਆਪਣਾ ਹੱਥ ਦੁਸ਼ਟਾਂ ਨਾਲ ਨਾ ਮਿਲਾ ਕਿ ਤੂੰ ਕੁਧਰਮ ਦਾ ਗਵਾਹ ਹੋਵੇਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਕੂੜ ਦੀ ਗੱਪਸ਼ੱਪ ਨਾ ਮਾਰ ਅਤੇ ਤੂੰ ਆਪਣਾ ਹੱਥ ਦੁਸ਼ਟਾਂ ਨਾਲ ਨਾ ਮਿਲਾ ਕਿ ਤੂੰ ਕੁਧਰਮ ਦਾ ਗਵਾਹ ਹੋਵੇਂ।