Exodus 23:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਛੇ ਵਰ੍ਹਿਆਂ ਤੱਕ ਜ਼ਮੀਨ ਵਾਹੋ, ਬੀਜ ਬੀਜੋ ਅਤੇ ਆਪਣੀਆਂ ਫ਼ਸਲਾਂ ਵੱਢੋ।
Punjabi Bible 2016 - ਪਵਿੱਤਰ ਬਾਈਬਲ O.V.
ਛੇ ਸਾਲ ਤੂੰ ਆਪਣੀ ਧਰਤੀ ਬੀਜ ਅਰ ਉਸ ਦਾ ਹਾਸਲ ਇਕੱਠਾ ਕਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਛੇ ਸਾਲ ਤੂੰ ਆਪਣੀ ਧਰਤੀ ਬੀਜ ਅਤੇ ਉਸ ਦਾ ਹਾਸਲ ਇਕੱਠਾ ਕਰ।