Exodus 23:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਛੇ ਦਿਨ ਕੰਮ ਕਰੋ। ਫ਼ੇਰ ਸੱਤਵੇ ਦਿਨ ਛੁੱਟੀ ਕਰੋ। ਇਸ ਨਾਲ ਤੁਹਾਡੇ ਗੁਲਾਮਾਂ ਅਤੇ ਹੋਰਨਾਂ ਕਾਮਿਆਂ ਨੂੰ ਅਰਾਮ ਕਰਨ ਅਤੇ ਸੁਸਤਾਉਣ ਦਾ ਸਮਾਂ ਮਿਲ ਜਾਵੇਗਾ। ਅਤੇ ਤੁਹਾਡੇ ਬਲਦਾਂ ਅਤੇ ਖੋਤਿਆਂ ਨੂੰ ਵੀ ਅਰਾਮ ਕਰਨ ਦਾ ਸਮਾਂ ਮਿਲੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਛੇ ਦਿਨ ਤੂੰ ਆਪਣਾ ਕੰਮ ਕਰ ਪਰ ਸੱਤਵੇਂ ਦਿਨ ਤੂੰ ਵਿਸਰਾਮ ਕਰ ਤਾਂ ਜੋ ਤੇਰਾ ਬਲਦ ਅਤੇ ਤੇਰਾ ਖੋਤਾ ਸਸਤਾਉਣ ਅਰ ਤੇਰੀ ਗੋੱਲੀ ਦਾ ਪੁੱਤ੍ਰ ਅਤੇ ਪਰਦੇਸੀ ਟਹਿਕ ਜਾਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਛੇ ਦਿਨ ਤੂੰ ਆਪਣਾ ਕੰਮ ਕਰ ਪਰ ਸੱਤਵੇਂ ਦਿਨ ਤੂੰ ਵਿਸ਼ਰਾਮ ਕਰ ਤਾਂ ਜੋ ਤੇਰਾ ਬਲ਼ਦ ਅਤੇ ਤੇਰਾ ਗਧਾ ਸੁਸਤਾਉਣ ਅਤੇ ਤੇਰੀ ਗੋਲੀ ਦਾ ਪੁੱਤਰ ਅਤੇ ਪਰਦੇਸੀ ਟਹਿਕ ਜਾਣ।