Exodus 23:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਦੂਸਰੀ ਛੁੱਟੀ ‘ਪਹਿਲੇ ਫ਼ਲਾਂ ਦੇ ਪਰਬ’ ਦੀ ਹੋਵੇਗੀ ਇਹ ਛੁੱਟੀ ਗਰਮੀਆਂ ਦੇ ਸ਼ੁਰੂ ਵਿੱਚ ਹੋਵੇਗੀ ਜਦੋਂ ਤੁਸੀਂ ਉਨ੍ਹਾਂ ਫ਼ਸਲਾਂ ਦੀ ਵਾਢੀ ਸ਼ੁਰੂ ਕਰਦੇ ਹੋ, ਜੋ ਤੁਸੀਂ ਆਪਣੇ ਖੇਤਾਂ ਵਿੱਚ ਬੀਜੀਆਂ ਸਨ। “ਤੀਸਰੀ ਛੁੱਟੀ ‘ਵਾਢੀ ਦੇ ਪਰਬ’ ਦੀ ਹੋਵੇਗੀ ਇਹ ਪਤਝੜ ਦੇ ਮੌਸਮ ਵਿੱਚ ਹੋਵੇਗੀ ਜਦੋਂ ਤੁਸੀਂ ਆਪਣੇ ਖੇਤਾਂ ਦੀਆਂ ਸਾਰਿਆਂ ਫ਼ਸਲਾਂ ਇਕੱਠੀਆਂ ਕਰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਵਾਢੀ ਦਾ ਪਰਬ ਅਰਥਾਤ ਤੇਰੇ ਕੰਮਾਂ ਦੇ ਪਹਿਲੇ ਫਲ ਜਿਹੜੇ ਤੈਂ ਪੈਲੀ ਵਿੱਚ ਬੀਜੇ ਅਤੇ ਇਕੱਠਾ ਕਰਨ ਦਾ ਪਰਬ ਵਰਹੇ ਦੇ ਛੇਕੜ ਵਿੱਚ ਜਦ ਤੂੰ ਆਪਣੀ ਕਮਾਈ ਨੂੰ ਪੈਲੀ ਤੋਂ ਇਕੱਠਾ ਕਰ ਲਿਆ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਾਢੀ ਦਾ ਪਰਬ ਅਰਥਾਤ ਤੇਰੇ ਕੰਮਾਂ ਦੇ ਪਹਿਲੇ ਫਲ ਜਿਹੜੇ ਤੂੰ ਪੈਲੀ ਵਿੱਚ ਬੀਜੇ ਅਤੇ ਇਕੱਠਾ ਕਰਨ ਦਾ ਪਰਬ ਸਾਲ ਦੇ ਛੇਕੜ ਵਿੱਚ ਜਦ ਤੂੰ ਆਪਣੀ ਕਮਾਈ ਨੂੰ ਪੈਲੀ ਤੋਂ ਇਕੱਠਾ ਕਰ ਲਿਆ ਹੋਵੇ।