Exodus 23:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸ ਲਈ ਹਰ ਸਾਲ ਤਿੰਨ ਵਾਰੀ ਸਾਰੇ ਆਦਮੀ ਖਾਸ ਸਥਾਨ ਉੱਤੇ ਤੁਹਾਡੇ ਯਹੋਵਾਹ ਪਰਮੇਸ਼ੁਰ ਦੇ ਸਨਮੁੱਖ ਹੋਣ ਲਈ ਆਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਵਰਹੇ ਵਿੱਚ ਤਿੰਨ ਵਾਰ ਤੁਹਾਡੇ ਸਾਰੇ ਨਰ ਪ੍ਰਭੁ ਯਹੋਵਾਹ ਅੱਗੇ ਹਾਜਰ ਹੋਣ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਲ ਵਿੱਚ ਤਿੰਨ ਵਾਰ ਤੁਹਾਡੇ ਸਾਰੇ ਪੁਰਖ ਪ੍ਰਭੂ ਯਹੋਵਾਹ ਅੱਗੇ ਹਾਜ਼ਰ ਹੋਣ।