Exodus 23:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਦੋਂ ਤੁਸੀਂ ਕਿਸੇ ਜਾਨਵਰ ਨੂੰ ਮਾਰਕੇ ਇਸਦੇ ਖੂਨ ਨੂੰ ਬਲੀ ਵਜੋਂ ਚੜ੍ਹਾਉਂਦੇ ਹੋ, ਤੁਹਾਨੂੰ ਖਮੀਰ ਵਾਲੀ ਰੋਟੀ ਭੇਟ ਨਹੀਂ ਕਰਨੀ ਚਾਹੀਦੀ। ਇਸ ਬਲੀ ਦੇ ਮਾਸ ਦਾ ਕੋਈ ਵੀ ਹਿੱਸਾ ਅਗਲੇ ਦਿਨ ਲਈ ਨਾ ਬਚਾਓ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਖ਼ਮੀਰ ਨਾਲ ਮੇਰੀ ਬਲੀ ਦਾ ਲਹੂ ਨਾ ਚੜ੍ਹਾ। ਨਾ ਮੇਰੇ ਪਰਬ ਦੀ ਚਰਬੀ ਸਾਰੀ ਰਾਤ ਸਵੇਰ ਤੀਕ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮੇਰੇ ਬਲੀ ਪਸ਼ੂ ਦਾ ਲਹੂ ਖ਼ਮੀਰੀ ਰੋਟੀ ਨਾਲ ਨਾ ਚੜ੍ਹਾ। ਨਾ ਮੇਰੇ ਪਰਬ ਦੇ ਚੜ੍ਹਾਵੇ ਦੀ ਚਰਬੀ ਸਾਰੀ ਰਾਤ ਸਵੇਰ ਤੱਕ ਰਹੇ।