Exodus 23:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜਦੋਂ ਤੁਸੀਂ ਵਾਢੀ ਵੇਲੇ ਆਪਣੀਆਂ ਫ਼ਸਲਾਂ ਇੱਕਤਰ ਕਰੋ, ਤੁਹਾਨੂੰ ਵਾਢੀ ਕੀਤੀ ਹੋਈ ਹਰ ਚੀਜ਼ ਦਾ ਪਹਿਲਾ ਫ਼ਲ ਤੁਹਾਡੇ ਯਹੋਵਾਹ ਪਰਮੇਸ਼ੁਰ ਦੇ ਘਰ ਲੈ ਕੇ ਆਉਣਾ ਚਾਹੀਦਾ ਹੈ। “ਤੁਹਾਨੂੰ ਕਿਸੇ ਬਕਰੋਟੇ ਨੂੰ ਉਸਦੀ ਮਾਂ ਦੇ ਦੁੱਧ ਵਿੱਚ ਨਹੀਂ ਉਬਾਲਣਾ ਚਾਹੀਦਾ।”
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣੀ ਜ਼ਮੀਨ ਦੇ ਪਹਿਲੇ ਫਲਾਂ ਵਿੱਚੋਂ ਪਹਿਲੇ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਲਿਆ। ਤੂੰ ਪਠੋਰੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਰਿੰਨ੍ਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੀ ਜ਼ਮੀਨ ਦੇ ਪਹਿਲੇ ਫਲਾਂ ਵਿੱਚੋਂ ਪਹਿਲਾ ਫਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਲਿਆਵੀਂ। ਤੂੰ ਪਠੋਰੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਉਬਾਲੀਂ।