Exodus 23:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਕੁਝ ਵੀ ਗਲਤ ਕਰਨ ਵਾਲੇ ਲੋਕਾਂ ਦੇ ਟੋਲਿਆਂ ਦਾ ਅਨੁਸਰਣ ਨਾ ਕਰੋ। ਜੇਕਰ ਤੁਸੀਂ ਅਦਾਲਤ ਵਿੱਚ ਗਵਾਹ ਹੋ, ਤਾਂ ਉਨ੍ਹਾਂ ਬੰਦਿਆਂ ਦੀ ਖਾਤਰ ਆਪਣੀ ਗਵਾਹੀ ਨਾ ਬਦਲੋ ਜੋ ਗਲਤ ਹਨ। ਉਹੀ ਕਰੋ ਜੋ ਸਹੀ ਅਤੇ ਬੇਲਾਗ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਬੁਰਿਆਈ ਕਰਨ ਲਈ ਬਹੁਤਿਆਂ ਦੇ ਮਗਰ ਨਾ ਲੱਗ ਅਤੇ ਤੂੰ ਕਿਸੇ ਝਗੜੇ ਵਿੱਚ ਅਜੇਹਾ ਉੱਤ੍ਰ ਨਾ ਦੇਹ ਕਿ ਬਹੁਤਿਆਂ ਦੇ ਮਗਰ ਲੱਗ ਕੇ ਨਿਆਉਂ ਨੂੰ ਉਲੱਦ ਦੇਵੇਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਬੁਰਿਆਈ ਕਰਨ ਲਈ ਬਹੁਤਿਆਂ ਦੇ ਮਗਰ ਨਾ ਲੱਗ ਅਤੇ ਤੂੰ ਕਿਸੇ ਝਗੜੇ ਵਿੱਚ ਅਜਿਹਾ ਉੱਤਰ ਨਾ ਦੇ ਕਿ ਬਹੁਤਿਆਂ ਦੇ ਮਗਰ ਲੱਗ ਕੇ ਨਿਆਂ ਨੂੰ ਵਿਗਾੜ ਦੇਵੇਂ।