Exodus 23:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੂਤ ਦਾ ਹੁਕਮ ਮੰਨਣਾ ਅਤੇ ਉਸ ਦੇ ਪਿੱਛੇ ਚੱਲਣਾ। ਉਸ ਦੇ ਖਿਲਾਫ਼ ਬਗਾਵਤ ਨਹੀਂ ਕਰਨੀ। ਦੂਤ ਉਨ੍ਹਾਂ ਮੰਦੀਆਂ ਗੱਲਾਂ ਨੂੰ ਮਾਫ਼ ਨਹੀਂ ਕਰੇਗਾ ਜਿਹੜੀਆਂ ਤੁਸੀਂ ਸਦੇ ਖਿਲਾਫ਼ ਕਰੋਂਗੇ। ਉਸ ਦੇ ਅੰਦਰ ਮੇਰੀ ਸ਼ਕਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੇ ਅੱਗੇ ਚੌਕਸ ਰਹੋ ਅਤੇ ਉਸ ਦੀ ਅਵਾਜ਼ ਨੂੰ ਸੁਣੋ ਅਤੇ ਉਹ ਨੂੰ ਨਾ ਛੇੜੋ ਕਿਉਂ ਜੋ ਉਹ ਤੁਹਾਡੇ ਅਪਰਾਧ ਨੂੰ ਨਹੀਂ ਬਖ਼ਸ਼ੇਗਾ ਏਸ ਲਈ ਭਈ ਮੇਰਾ ਨਾਮ ਉਸ ਵਿੱਚ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਅੱਗੇ ਚੌਕਸ ਰਹੋ ਅਤੇ ਉਸ ਦੀ ਅਵਾਜ਼ ਸੁਣੋ ਅਤੇ ਉਹ ਨੂੰ ਨਾ ਛੇੜੋ ਕਿਉਂ ਜੋ ਉਹ ਤੁਹਾਡੇ ਅਪਰਾਧ ਨੂੰ ਨਹੀਂ ਬਖ਼ਸ਼ੇਗਾ ਇਸ ਲਈ ਕਿ ਮੇਰਾ ਨਾਮ ਉਸ ਵਿੱਚ ਹੈ।