Exodus 23:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਉਸਦੀ ਹਰ ਗੱਲ ਮੰਨਣੀ ਚਾਹੀਦੀ ਹੈ। ਤੁਹਾਨੂੰ ਹਰ ਉਹ ਗੱਲ ਕਰਨੀ ਚਾਹੀਦੀ ਹੈ ਜੋ ਮੈਂ ਤੁਹਾਨੂੰ ਆਖਦਾ ਹਾਂ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਮੈਂ ਤੁਹਾਡੇ ਅੰਗ ਸੰਗ ਹੋਵਾਂਗਾ। ਮੈਂ ਤੁਹਾਡੇ ਸਾਰੇ ਦੁਸ਼ਮਣਾਂ ਦੇ ਵਿਰੁੱਧ ਹੋਵਾਂਗਾ। ਅਤੇ ਮੈਂ ਹਰ ਉਸ ਬੰਦੇ ਦਾ ਦੁਸ਼ਮਣ ਹੇਵਾਂਗਾ ਜਿਹੜਾ ਤੁਹਾਡੇ ਵਿਰੁੱਧ ਹੋਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਜੇ ਤੁਸੀਂ ਸੱਚ ਮੁੱਚ ਉਸ ਦੀ ਅਵਾਜ਼ ਨੂੰ ਸੁਣੋ ਅਤੇ ਜੋ ਕੁਝ ਮੈਂ ਬੋਲਦਾ ਹਾਂ ਉਹ ਕਰੋ ਤਾਂ ਮੈਂ ਤੁਹਾਡੇ ਵੈਰੀਆਂ ਦਾ ਵੈਰੀ ਅਤੇ ਤੁਹਾਡੇ ਵਿਰੋਧੀਆਂ ਦਾ ਵਿਰੋਧੀ ਹੋਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਜੇ ਤੁਸੀਂ ਸੱਚ-ਮੁੱਚ ਉਸ ਦੀ ਅਵਾਜ਼ ਨੂੰ ਸੁਣੋ ਅਤੇ ਜੋ ਕੁਝ ਮੈਂ ਬੋਲਦਾ ਹਾਂ ਉਹ ਕਰੋ ਤਾਂ ਮੈਂ ਤੁਹਾਡੇ ਵੈਰੀਆਂ ਦਾ ਵੈਰੀ ਅਤੇ ਤੁਹਾਡੇ ਵਿਰੋਧੀਆਂ ਦਾ ਵਿਰੋਧੀ ਹੋਵਾਂਗਾ।