Exodus 23:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੇਵਾ ਕਰਨੀ ਚਾਹੀਦੀ ਹੈ। ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਮੈਂ ਤੁਹਾਨੂੰ ਚੋਖੀ ਰੋਟੀ ਅਤੇ ਪਾਣੀ ਦਾ ਵਰਦਾਨ ਦਿਆਂਗਾ, ਮੈਂ ਤੁਹਾਡੀਆਂ ਸਾਰੀਆਂ ਬਿਮਾਰੀਆਂ ਦੂਰ ਕਰ ਦਿਆਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ ਅਤੇ ਉਹ ਤੁਹਾਡੀ ਰੋਟੀ ਅਤੇ ਤੁਹਾਡੇ ਪਾਣੀ ਨੂੰ ਬਰਕਤ ਦੇਵੇਗਾ ਅਤੇ ਮੈਂ ਤੁਹਾਡੇ ਵਿੱਚੋਂ ਬਿਮਾਰੀ ਕੱਢ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ ਅਤੇ ਉਹ ਤੁਹਾਡੀ ਰੋਟੀ ਅਤੇ ਤੁਹਾਡੇ ਪਾਣੀ ਨੂੰ ਬਰਕਤ ਦੇਵੇਗਾ ਅਤੇ ਮੈਂ ਤੁਹਾਡੇ ਵਿੱਚੋਂ ਬਿਮਾਰੀ ਕੱਢ ਦਿਆਂਗਾ।