Exodus 23:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੀਆਂ ਸਾਰੀਆਂ ਔਰਤਾਂ ਬੱਚੇ ਜੰਮਣ ਦੇ ਯੋਗ ਹੋਣਗੀਆਂ। ਉਨ੍ਹਾਂ ਦਾ ਕੋਈ ਬੱਚਾ ਜਨਮ ਸਮੇਂ ਨਹੀਂ ਮਰੇਗਾ। ਅਤੇ ਮੈਂ ਤੁਹਾਨੂੰ ਲੰਮੀ ਉਮਰ ਦਾ ਵਰ ਦਿਆਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੀ ਧਰਤੀ ਵਿੱਚ ਕਿਸੇ ਦਾ ਗਰਭ ਨਾ ਡਿੱਗੇਗਾ ਨਾ ਕੋਈ ਸੰਢ ਰਹੇਗੀ। ਮੈਂ ਤੁਹਾਡੇ ਦਿਨਾਂ ਦਾ ਲੇਖਾ ਪੂਰਾ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੀ ਧਰਤੀ ਵਿੱਚ ਕਿਸੇ ਦਾ ਗਰਭ ਨਾ ਡਿੱਗੇਗਾ ਨਾ ਕੋਈ ਬਾਂਝ ਰਹੇਗੀ। ਮੈਂ ਤੁਹਾਡੇ ਦਿਨਾਂ ਦਾ ਲੇਖਾ ਪੂਰਾ ਕਰਾਂਗਾ।