Exodus 23:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਡੇ ਅੱਗੇ-ਅੱਗੇ ਹਾਰਨੈਟ ਨੂੰ ਭੇਜਾਂਗਾ। ਉਹ ਤੁਹਾਡੇ ਦੁਸ਼ਮਣਾਂ ਨੂੰ ਭਜਾ ਦੇਵਾਂਗਾ। ਹਿੱਵੀ ਲੋਕ, ਕਨਾਨੀ ਲੋਕ ਅਤੇ ਹਿੱਤੀ ਲੋਕ ਤੁਹਾਡਾ ਦੇਸ਼ ਛੱਡ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਡੇ ਅੱਗੇ ਡੇਮੂ ਘੱਲਾਂਗਾ ਜਿਹੜਾ ਹਿੱਵੀ ਕਨਾਨੀ ਹਿੱਤੀ ਤੁਹਾਡੇ ਅੱਗੋਂ ਧੱਕ ਦੇਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਡੇ ਅੱਗੇ ਡੇਹਮੂ ਭੇਜਾਂਗਾ ਜਿਹੜਾ ਹਿੱਵੀ ਕਨਾਨੀ ਹਿੱਤੀ ਤੁਹਾਡੇ ਅੱਗੋਂ ਧੱਕ ਦੇਵੇਗਾ।