Exodus 23:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਇਨ੍ਹਾਂ ਲੋਕਾਂ ਨੂੰ ਥੋੜਾ-ਥੋੜਾ ਕਰਕੇ ਤੁਹਾਡੇ ਦੇਸ਼ ਵਿੱਚੋਂ ਕੱਢਾਂਗਾ ਜਦੋਂ ਤੱਕ ਕਿ ਤੁਹਾਡੀ ਗਿਣਤੀ ਵੱਧ ਜਾਵੇਗੀ ਅਤੇ ਤੁਸੀਂ ਜ਼ਮੀਨ ਉੱਤੇ ਕਾਬੂ ਪਾ ਲਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਨ੍ਹਾਂ ਨੂੰ ਤੁਹਾਡੇ ਅੱਗੋਂ ਹੌਲੀ ਹੌਲੀ ਧੱਕਾਂਗਾ ਜਦ ਤੀਕ ਤੁਸੀਂ ਨਾ ਫਲੋ ਅਤੇ ਧਰਤੀ ਨੂੰ ਆਪਣੇ ਵੱਸ ਵਿੱਚ ਨਾ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਨ੍ਹਾਂ ਨੂੰ ਤੁਹਾਡੇ ਅੱਗੋਂ ਹੌਲੀ-ਹੌਲੀ ਧੱਕਾਂਗਾ ਜਦ ਤੱਕ ਤੁਸੀਂ ਨਾ ਫਲੋ ਅਤੇ ਧਰਤੀ ਨੂੰ ਆਪਣੇ ਵੱਸ ਵਿੱਚ ਨਾ ਕਰੋ।