Exodus 23:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੂੰ ਆਪਣੇ ਦੇਸ਼ ਵਿੱਚ ਠਹਿਰਣ ਨਾ ਦੇਣਾ। ਜੇ ਤੁਸੀਂ ਉਨ੍ਹਾਂ ਨੂੰ ਰਹਿਣ ਦਿਉਂਗੇ ਤਾਂ ਉਹ ਤੁਹਾਡੇ ਲਈ ਇੱਕ ਫ਼ੰਧੇ ਵਾਂਗ ਹੋਣਗੇ-ਉਹ ਤੁਹਾਡੇ ਕੋਲੋਂ ਮੇਰੇ ਵਿਰੁੱਧ ਪਾਪ ਕਰਾਉਣਗੇ। ਅਤੇ ਤੁਸੀਂ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਕਰਨ ਲੱਗ ਪਵੋਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਓਹ ਤੁਹਾਡੀ ਧਰਤੀ ਵਿੱਚ ਨਾ ਰਹਿਣ ਇਜੇਹਾ ਨਾ ਹੋਵੇ ਕਿ ਓਹ ਤੁਹਾਥੋਂ ਮੇਰੇ ਵਿਰੁੱਧ ਪਾਪ ਕਰਾਉਣ ਕਿਉਂ ਜੇ ਤੁਸੀਂ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਕਰੋ ਤਾਂ ਉਹ ਜਰੂਰ ਤੁਹਾਡੇ ਲਈ ਫਾਹੀ ਹੋਵੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤੁਹਾਡੀ ਧਰਤੀ ਵਿੱਚ ਨਾ ਰਹਿਣ ਅਜਿਹਾ ਨਾ ਹੋਵੇ ਕਿ ਉਹ ਤੁਹਾਡੇ ਤੋਂ ਮੇਰੇ ਵਿਰੁੱਧ ਪਾਪ ਕਰਾਉਣ ਕਿਉਂ ਜੇ ਤੁਸੀਂ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਕਰੋ ਤਾਂ ਉਹ ਜ਼ਰੂਰ ਤੁਹਾਡੇ ਲਈ ਫਾਹੀ ਹੋਵੇਗੀ।