Exodus 23:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇ ਤੁਹਾਨੂੰ ਕੋਈ ਗੁਆਚਿਆ ਹੋਇਆ ਬਲਦ ਜਾਂ ਖੋਤਾ ਨਜ਼ਰ ਆਵੇ ਤਾਂ ਤੁਹਾਨੂੰ ਇਸਦੇ ਮਾਲਕ ਨੂੰ ਵਪਸ ਕਰ ਦੇਣਾ ਚਾਹੀਦਾ ਹੈ। ਤੁਹਾਨੂੰ ਅਜਿਹਾ ਹੀ ਕਰਨਾ ਚਾਹੀਦਾ ਹੈ ਭਾਵੇਂ ਮਾਲਕ ਤੁਹਾਡਾ ਦੁਸ਼ਮਣ ਹੀ ਕਿਉਂ ਨਾ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੂੰ ਆਪਣੇ ਵੈਰੀ ਦੇ ਬਲਦ ਅਥਵਾ ਖੋਤੇ ਨੂੰ ਖੁੱਲ੍ਹਾ ਫਿਰਦਾ ਵੇਖੇਂ ਤਾਂ ਤੂੰ ਜਰੂਰ ਉਹ ਉਸ ਨੂੰ ਮੋੜ ਦੇਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੂੰ ਆਪਣੇ ਵੈਰੀ ਦੇ ਬਲ਼ਦ ਅਥਵਾ ਗਧੇ ਨੂੰ ਖੁੱਲ੍ਹਾ ਫਿਰਦਾ ਵੇਖੇਂ ਤਾਂ ਤੂੰ ਜ਼ਰੂਰ ਉਹ ਉਸ ਨੂੰ ਮੋੜ ਦੇ।