Exodus 23:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਚਾਹੀਦਾ ਹੈ ਕਿ ਲੋਕਾਂ ਨੂੰ ਕਿਸੇ ਗਰੀਬ ਆਦਮੀ ਨਾਲ ਪੱਖਪਾਤ ਨਾ ਕਰਨ ਦਿਓ। ਉਸਦਾ ਨਿਆਂ ਕਿਸੇ ਵੀ ਦੂਸਰੇ ਬੰਦੇ ਵਾਂਗ ਹੋਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣੇ ਮੁਤਾਜ ਦੇ ਨਿਆਉਂ ਨੂੰ ਉਸ ਦੇ ਝਗੜੇ ਵਿੱਚ ਨਾ ਭੁਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੇ ਮੁਹਤਾਜ ਦੇ ਨਿਆਂ ਨੂੰ ਉਸ ਦੇ ਝਗੜੇ ਵਿੱਚ ਨਾ ਭੁਆਂ।