Exodus 23:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਕਿਸੇ ਬੰਦੇ ਉੱਤੇ ਝੂਠੇ ਦੋਸ਼ ਨਾ ਲਾਓ ਅਤੇ ਕਿਸੇ ਵੀ ਬੇਕਸੂਰ ਜਾਂ ਇਮਾਨਦਾਰ ਬੰਦੇ ਨੂੰ ਮੌਤ ਦੀ ਸਜ਼ਾ ਨਾ ਦੇਵੋ ਕਿਉਂ ਜੋ ਮੈਂ ਕਦੇ ਵੀ ਬਦ ਵਿਅਕਤੀ ਨੂੰ ਬੇਕਸੂਰ ਨਹੀਂ ਸਮਝਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਝੁਠੀ ਗੱਲ ਤੋਂ ਦੂਰ ਰਹਿ ਅਤੇ ਤੂੰ ਬੇਦੋਸ਼ੀ ਅਤੇ ਧਰਮੀ ਨੂੰ ਮਾਰ ਨਾ ਸੁੱਟ ਕਿਉਂ ਜੋ ਮੈਂ ਦੁਸ਼ਟ ਨੂੰ ਧਰਮੀ ਨਹੀਂ ਠਹਿਰਾਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਝੂਠੀ ਗੱਲ ਤੋਂ ਦੂਰ ਰਹਿ ਅਤੇ ਤੂੰ ਬੇਦੋਸ਼ੀ ਅਤੇ ਧਰਮੀ ਨੂੰ ਮਾਰ ਨਾ ਸੁੱਟ ਕਿਉਂ ਜੋ ਮੈਂ ਦੁਸ਼ਟ ਨੂੰ ਧਰਮੀ ਨਹੀਂ ਠਹਿਰਾਵਾਂਗਾ।