Exodus 23:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇ ਕੋਈ ਆਦਮੀ ਤੁਹਾਨੂੰ ਪੈਸੇ ਦੇਕੇ ਆਪਣੇ ਲਈ ਹਾਮੀ ਭਰਾਉਣ ਦੀ ਕੋਸ਼ਿਸ਼ ਕਰਦਾ ਹੈ, ਜਦੋਂ ਕਿ ਉਹ ਗਲਤ ਹੈ, ਤਾਂ ਉਸ ਦੇ ਪੈਸੇ ਨੂੰ ਪ੍ਰਵਾਨ ਨਾ ਕਰੋ। ਇਸ ਤਰ੍ਹਾਂ ਦੀ ਰਿਸ਼ਵਤ ਮੁਨਸਫ਼ਾਂ ਨੂੰ ਅੰਨ੍ਹਿਆਂ ਕਰ ਦਿੰਦੀ ਹੈ ਤੇ ਉਹ ਸੱਚ ਨੂੰ ਨਹੀਂ ਦੇਖ ਸੱਕਦੇ। ਅਤੇ ਇਸ ਤਰ੍ਹਾਂ ਦੀ ਰਿਸ਼ਵਤ ਨੇਕ ਬੰਦਿਆਂ ਤੋਂ ਵੀ ਝੂਠ ਬੁਲਵਾ ਸੱਕਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਵੱਢੀ ਨਾ ਖਾਹ ਕਿਉਂ ਜੋ ਵੱਢੀ ਤੇਜ ਨਿਗਾਹ ਵਾਲੇ ਨੂੰ ਅੰਨ੍ਹਾ ਕਰ ਦਿੰਦੀ ਹੈ ਅਤੇ ਧਰਮੀਆਂ ਦੀਆਂ ਗੱਲਾਂ ਨੂੰ ਉਲਟ ਦਿੰਦੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਰਿਸ਼ਵਤ ਨਾ ਖਾਹ ਕਿਉਂ ਜੋ ਰਿਸ਼ਵਤ ਬੁੱਧਵਾਨ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੰਦੀ ਹੈ ਅਤੇ ਧਰਮੀਆਂ ਦੀਆਂ ਗੱਲਾਂ ਨੂੰ ਉਲਟ ਦਿੰਦੀ ਹੈ।