Exodus 23:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਚਾਹੀਦਾ ਹੈ ਕਿ ਕਿਸੇ ਵਿਦੇਸ਼ੀ ਨਾਲ ਕਦੇ ਵੀ ਗਲਤ ਵਿਹਾਰ ਨਾ ਕਰੋ। ਚੇਤੇ ਰੱਖੋ ਕਿ ਇੱਕ ਸਮੇਂ ਤੁਸੀਂ ਵੀ ਵਿਦੇਸ਼ੀ ਸੀ ਜਦੋਂ ਤੁਸੀਂ ਮਿਸਰ ਦੀ ਧਰਤੀ ਉੱਤੇ ਰਹਿੰਦੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਪਰਦੇਸੀ ਨੂੰ ਨਾ ਸਤਾ। ਤੁਸੀਂ ਪਰਦੇਸੀ ਦੇ ਜੀਉ ਨੂੰ ਜਾਣਦੇ ਹੋ ਕਿਉਂ ਜੋ ਤੁਸੀਂ ਮਿਸਰ ਦੇਸ ਵਿੱਚ ਪਰਦੇਸੀ ਸਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਪਰਦੇਸੀ ਨੂੰ ਨਾ ਸਤਾ। ਤੁਸੀਂ ਪਰਦੇਸੀ ਦੇ ਮਨ ਨੂੰ ਜਾਣਦੇ ਹੋ ਕਿਉਂ ਜੋ ਤੁਸੀਂ ਮਿਸਰ ਦੇਸ ਵਿੱਚ ਪਰਦੇਸੀ ਸੀ।