Exodus 24:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਤੁਸੀਂ, ਹਾਰੂਨ, ਨਾਦਾਬ, ਅਬੀਹੂ ਅਤੇ ਇਸਰਾਏਲ ਦੇ ਸੱਤਰ ਬਜ਼ੁਰਗ ਪਰਬਤ ਕੋਲ ਆਕੇ ਦੂਰ ਤੋਂ ਮੇਰੀ ਉਪਾਸਨਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਮੂਸਾ ਨੂੰ ਆਖਿਆ, ਯਹੋਵਾਹ ਕੋਲ ਉਤਾਹਾਂ ਆ ਤੂੰ ਅਤੇ ਹਾਰੂਨ ਅਤੇ ਨਾਦਾਬ ਅਤੇ ਅਬੀਹੂ ਅਤੇ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਸੱਤ੍ਰ ਅਤੇ ਤੁਸੀਂ ਦੂਰੋਂ ਮੱਥਾ ਟੇਕੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਮੂਸਾ ਨੂੰ ਆਖਿਆ, ਯਹੋਵਾਹ ਕੋਲ ਉਤਾਹਾਂ ਆ ਤੂੰ ਅਤੇ ਹਾਰੂਨ ਅਤੇ ਨਾਦਾਬ ਅਤੇ ਅਬੀਹੂ ਅਤੇ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਸੱਤਰ ਅਤੇ ਤੁਸੀਂ ਦੂਰੋਂ ਮੱਥਾ ਟੇਕੋ।