Exodus 24:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਬਤ ਉੱਤੇ ਇਨ੍ਹਾਂ ਲੋਕਾਂ ਨੇ ਇਸਰਾਏਲ ਦੇ ਪਰਮੇਸ਼ੁਰ ਦਾ ਦੀਦਾਰ ਕੀਤਾ। ਪਰਮੇਸ਼ੁਰ ਕਿਸੇ ਅਜਿਹੀ ਚੀਜ਼ ਉੱਤੇ ਖਲੋਤਾ ਸੀ ਜਿਹੜੀ ਅਕਾਸ਼ ਵਾਂਗ ਸਾਫ਼ ਨੀਲਮ ਵਰਗੀ ਜਾਪਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਨੂੰ ਡਿੱਠਾ ਅਤੇ ਉਸ ਦੇ ਪੈਰਾਂ ਹੇਠ ਨੀਲਮ ਦੇ ਪੱਥਰਾਂ ਦਾ ਫਰਸ਼ ਜਿਹਾ ਸੀ ਅਤੇ ਉਸ ਦੀ ਚਮਕਹਾਟ ਅਕਾਸ਼ ਹੀ ਵਰਗੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਨੂੰ ਡਿੱਠਾ ਅਤੇ ਉਸ ਦੇ ਪੈਰਾਂ ਹੇਠ ਨੀਲਮ ਦੇ ਪੱਥਰਾਂ ਦਾ ਫਰਸ਼ ਜਿਹਾ ਸੀ ਅਤੇ ਉਸ ਦੀ ਚਮਕ ਅਕਾਸ਼ ਹੀ ਵਰਗੀ ਸੀ।