Exodus 24:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਸਾਰੇ ਆਗੂਆਂ ਨੇ ਪਰਮੇਸ਼ੁਰ ਨੂੰ ਦੇਖਿਆ, ਪਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਤਬਾਹ ਨਹੀਂ ਕੀਤਾ। ਉਨ੍ਹਾਂ ਸਾਰਿਆਂ ਨੇ ਰਲ-ਮਿਲ ਕੇ ਖਾਧਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਆਪਣਾ ਹੱਥ ਇਸਰਾਏਲੀਆਂ ਦੇ ਭਲੇ ਪੁਰਸ਼ਾਂ ਉੱਤੇ ਨਾ ਪਾਇਆ ਸੋ ਉਨ੍ਹਾਂ ਨੇ ਪਰਮੇਸ਼ੁਰ ਦਾ ਦਰਸ਼ਣ ਕੀਤਾ ਅਰ ਉਨ੍ਹਾਂ ਨੇ ਖਾਧਾ ਪੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਪਣਾ ਹੱਥ ਇਸਰਾਏਲੀਆਂ ਦੇ ਭਲੇ ਪੁਰਸ਼ਾਂ ਉੱਤੇ ਨਾ ਪਾਇਆ ਸੋ ਉਨ੍ਹਾਂ ਨੇ ਪਰਮੇਸ਼ੁਰ ਦਾ ਦਰਸ਼ਣ ਕੀਤਾ ਅਤੇ ਉਨ੍ਹਾਂ ਨੇ ਖਾਧਾ ਪੀਤਾ।