Exodus 24:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਮੂਸਾ ਅਤੇ ਉਸਦਾ ਸਹਾਇਕ ਯਹੋਸ਼ੂਆ ਪਰਮੇਸ਼ੁਰ ਦੇ ਪਰਬਤ ਉੱਪਰ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੂਸਾ ਅਤੇ ਉਸ ਦਾ ਸੇਵਕ ਯਹੋਸ਼ੁਆ ਉੱਠੇ ਅਰ ਮੂਸਾ ਪਰਮੇਸ਼ੁਰ ਦੇ ਪਹਾੜ ਉੱਤੇ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਮੂਸਾ ਅਤੇ ਉਸ ਦਾ ਸੇਵਕ ਯਹੋਸ਼ੁਆ ਉੱਠੇ ਅਤੇ ਮੂਸਾ ਪਰਮੇਸ਼ੁਰ ਦੇ ਪਰਬਤ ਉੱਤੇ ਗਿਆ।