Exodus 24:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਬਜ਼ੁਰਗਾਂ ਨੂੰ ਆਖਿਆ, “ਇੱਥੇ ਸਾਡਾ ਇੰਤਜ਼ਾਰ ਕਰੋ ਅਸੀਂ ਤੁਹਾਡੇ ਕੋਲ ਵਾਪਸ ਆਵਾਂਗੇ। ਜਦੋਂ ਮੈਂ ਚੱਲਾ ਗਿਆ ਤਾਂ ਹਾਰੂਨ ਅਤੇ ਹੋਰ ਤੁਹਾਡੇ ਉੱਪਰ ਹਕੂਮਤ ਕਰਨਗੇ। ਜੇ ਕਿਸੇ ਨੂੰ ਕੋਈ ਸਮੱਸਿਆ ਹੋਵੇ ਤਾਂ ਇਨ੍ਹਾਂ ਬੰਦਿਆਂ ਕੋਲ ਚੱਲਿਆ ਜਾਵੇ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਸ ਨੇ ਬਜ਼ੁਰਗਾਂ ਨੂੰ ਆਖਿਆ,ਤੁਸੀਂ ਸਾਡੇ ਲਈ ਏਥੇ ਠਹਿਰੋ ਜਦ ਤੀਕ ਅਸੀਂ ਤੁਹਾਡੇ ਕੋਲ ਨਾ ਮੁੜ ਆਈਏ ਅਤੇ ਵੇਖੋ ਹਾਰੂਨ ਅਤੇ ਹੂਰ ਤੁਹਾਡੇ ਨਾਲ ਹਨ। ਜੇ ਕਿਸੇ ਦੀ ਕੋਈ ਗੱਲ ਹੋਵੇ ਤਾਂ ਉਨ੍ਹਾਂ ਦੇ ਕੋਲ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਬਜ਼ੁਰਗਾਂ ਨੂੰ ਆਖਿਆ, ਤੁਸੀਂ ਸਾਡੇ ਨਾਲ ਏਥੇ ਠਹਿਰੋ ਜਦ ਤੱਕ ਅਸੀਂ ਤੁਹਾਡੇ ਕੋਲ ਨਾ ਮੁੜ ਆਈਏ ਅਤੇ ਵੇਖੋ ਹਾਰੂਨ ਅਤੇ ਹੂਰ ਤੁਹਾਡੇ ਨਾਲ ਹਨ। ਜੇ ਕਿਸੇ ਦੀ ਕੋਈ ਗੱਲ ਹੋਵੇ ਤਾਂ ਉਨ੍ਹਾਂ ਦੇ ਕੋਲ ਜਾਵੇ।