Exodus 24:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਮੂਸਾ ਪਹਾੜ ਉੱਪਰ ਗਿਆ। ਅਤੇ ਬੱਦਲ ਨੇ ਪਰਬਤ ਨੂੰ ਕੱਜ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੂਸਾ ਪਹਾੜ ਉੱਤੇ ਚੜ੍ਹਿਆ ਅਤੇ ਬੱਦਲ ਪਹਾੜ ਉੱਤੇ ਛਾ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਮੂਸਾ ਪਰਬਤ ਉੱਤੇ ਚੜ੍ਹਿਆ ਅਤੇ ਬੱਦਲ ਪਰਬਤ ਉੱਤੇ ਛਾ ਗਿਆ।