Exodus 24:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦਾ ਪਰਤਾਪ ਹੇਠਾਂ ਸੀਨਈ ਪਰਬਤ ਉੱਤੇ ਆਇਆ। ਬੱਦਲ ਨੇ ਛੇ ਦਿਨਾਂ ਤੱਕ ਪਰਬਤ ਨੂੰ ਕੱਜੀ ਰੱਖਿਆ। ਸੱਤਵੇਂ ਦਿਨ ਯਹੋਵਾਹ ਨੇ ਬੱਦਲ ਵਿੱਚੋਂ ਮੂਸਾ ਨਾਲ ਗੱਲ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਯਹੋਵਾਹ ਦਾ ਪਰਤਾਪ ਸੀਨਈ ਪਹਾੜ ਉੱਤੇ ਠਹਿਰਿਆ ਅਤੇ ਬੱਦਲ ਉਸ ਉੱਤੇ ਛੇ ਦਿਨ ਛਾਇਆ ਰਿਹਾ ਤਾਂ ਸੱਤਵੇਂ ਦਿਨ ਉਸ ਨੇ ਬੱਦਲ ਦੇ ਵਿੱਚੋਂ ਮੂਸਾ ਨੂੰ ਸੱਦਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਵਾਹ ਦਾ ਪਰਤਾਪ ਸੀਨਈ ਪਰਬਤ ਉੱਤੇ ਠਹਿਰਿਆ ਅਤੇ ਬੱਦਲ ਉਸ ਉੱਤੇ ਛੇ ਦਿਨ ਛਾਇਆ ਰਿਹਾ ਤਾਂ ਸੱਤਵੇਂ ਦਿਨ ਉਸ ਨੇ ਬੱਦਲ ਦੇ ਵਿੱਚੋਂ ਮੂਸਾ ਨੂੰ ਸੱਦਿਆ।