Exodus 24:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕ ਯਹੋਵਾਹ ਪਰਤਾਪ ਦੇਖ ਸੱਕਦੇ ਸਨ। ਇਹ ਪਰਬਤ ਦੀ ਚੋਟੀ ਉੱਤੇ ਬਲਦੀ ਹੋਈ ਅੱਗ ਵਾਂਗ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦੇ ਤੇਜ ਦਾ ਦਰਸ਼ਣ ਭਸਮ ਕਰਨ ਵਾਲੀ ਅੱਗ ਵਾਂਙੁ ਪਹਾੜ ਦੀ ਟੀਸੀ ਉੱਤੇ ਇਸਰਾਏਲੀਆਂ ਦੀਆਂ ਅੱਖਾਂ ਵਿੱਚ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦੇ ਤੇਜ ਦਾ ਦਰਸ਼ਣ ਭਸਮ ਕਰਨ ਵਾਲੀ ਅੱਗ ਵਾਂਗੂੰ ਪਰਬਤ ਦੀ ਟੀਸੀ ਉੱਤੇ ਇਸਰਾਏਲੀਆਂ ਦੀਆਂ ਅੱਖਾਂ ਵਿੱਚ ਸੀ।