Exodus 24:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਮੂਸਾ ਖੁਦ ਯਹੋਵਾਹ ਦੇ ਨੇੜੇ ਆਵੇਗਾ, ਬਾਕੀ ਦੇ ਹੋਰ ਬੰਦਿਆਂ ਨੂੰ ਨੇੜੇ ਨਹੀਂ ਆਉਣਾ ਚਾਹੀਦਾ। ਲੋਕਾਂ ਨੂੰ ਤਾਂ ਉਸ ਦੇ ਨਾਲ ਪਰਬਤ ਉੱਤੇ ਵੀ ਨਹੀਂ ਆਉਣਾ ਚਾਹੀਦਾ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੂਸਾ ਇਕੱਲਾ ਯਹੋਵਾਹ ਕੋਲ ਨੇੜੇ ਆਵੇ ਅਰ ਏਹ ਨੇੜੇ ਨਾ ਆਉਣ ਅਤੇ ਲੋਕ ਵੀ ਉਹ ਦੇ ਨਾਲ ਉਤਾਹਾਂ ਨਾ ਆਉਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੂਸਾ ਇਕੱਲਾ ਯਹੋਵਾਹ ਕੋਲ ਨੇੜੇ ਆਵੇ ਅਤੇ ਇਹ ਨੇੜੇ ਨਾ ਆਉਣ ਅਤੇ ਲੋਕ ਵੀ ਉਹ ਦੇ ਨਾਲ ਉਤਾਹਾਂ ਨਾ ਆਉਣ।