Exodus 24:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਮੂਸਾ ਨੇ ਯਹੋਵਾਹ ਦੇ ਸਾਰੇ ਹੁਕਮ ਇੱਕ ਪੱਤਰੀ ਉੱਪਰ ਲਿਖ ਲਏ। ਅਗਲੀ ਸਵੇਰ ਨੂੰ, ਮੂਸਾ ਉੱਠਿਆ ਪਰਬਤ ਦੀ ਤਰਾਈ ਨੇੜੇ ਇੱਕ ਜਗਵੇਦੀ ਉਸਾਰੀ ਅਤੇ ਉਸ ਨੇ ਇਸਦੇ ਆਲੇ-ਦੁਆਲੇ ਬਾਰ੍ਹਾਂ ਪੱਥਰ ਧਰ ਦਿੱਤੇ ਇਸਰਾਏਲ ਦੇ ਬਾਰ੍ਹਾਂ ਪਰਿਵਾਰ-ਸਮੂਹਾਂ ਵਿੱਚ ਹਰੇਕ ਲਈ ਇੱਕ ਪੱਥਰ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਲਿਖੀਆਂ ਅਤੇ ਸਵੇਰ ਨੂੰ ਉੱਠ ਕੇ ਪਹਾੜ ਹੇਠ ਇੱਕ ਜਗਵੇਦੀ ਅਤੇ ਬਾਰਾਂ ਥੰਮ੍ਹ ਇਸਰਾਏਲ ਦੇ ਬਾਰਾਂ ਗੋਤਾਂ ਅਨੁਸਾਰ ਬਣਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੂਸਾ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਲਿਖੀਆਂ ਅਤੇ ਸਵੇਰ ਨੂੰ ਉੱਠ ਕੇ ਪਰਬਤ ਹੇਠ ਇੱਕ ਜਗਵੇਦੀ ਅਤੇ ਬਾਰਾਂ ਥੰਮ੍ਹ ਇਸਰਾਏਲ ਦੇ ਬਾਰਾਂ ਗੋਤਾਂ ਅਨੁਸਾਰ ਬਣਾਏ।