Exodus 24:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੂਸਾ ਨੇ ਇਸਰਾਏਲ ਦੇ ਜਵਾਨ ਆਦਮੀਆਂ ਨੂੰ ਬਲੀਆਂ ਚੜ੍ਹਾਉਣ ਲਈ ਭੇਜਿਆ। ਇਨ੍ਹਾਂ ਆਦਮੀਆਂ ਨੇ ਯਹੋਵਾਹ ਨੂੰ ਹੋਮ ਦੀਆਂ ਭੇਟਾਂ ਅਤੇ ਸੁੱਖ ਸਾਂਦ ਦੀਆਂ ਭੇਟਾਂ ਵਜੋਂ ਬਲਦਾਂ ਦੀ ਬਲੀ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਇਸਰਾਏਲ ਦੇ ਗਭਰੂਆਂ ਨੂੰ ਘੱਲਿਆ ਅਤੇ ਉਨ੍ਹਾਂ ਨੇ ਯਹੋਵਾਹ ਲਈ ਹੋਮ ਦੀਆਂ ਬਲੀਆਂ ਅਤੇ ਸੁਖ ਸਾਂਦ ਦੀਆਂ ਬਲੀਆਂ ਬਲਦਾਂ ਤੋਂ ਚੜ੍ਹਾਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਇਸਰਾਏਲ ਦੇ ਗੱਭਰੂਆਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਯਹੋਵਾਹ ਲਈ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਬਲ਼ਦਾਂ ਤੋਂ ਚੜ੍ਹਾਈਆਂ।