Exodus 24:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਮੂਸਾ ਨੇ ਬਲੀਆਂ ਤੋਂ ਭਰੇ ਖੂਨ ਦੇ ਪਿਆਲੇ ਲਈ ਅਤੇ ਇਸ ਨੂੰ ਲੋਕਾਂ ਉੱਤੇ ਛਿੜਕ ਕੇ ਆਖਿਆ, “ਇਹ ਖੂਨ ਦਰਸਾਉਂਦਾ ਹੈ ਕਿ ਤੁਹਾਡੇ ਇਨ੍ਹਾਂ ਸਾਰੇ ਕਾਨੂੰਨਾਂ ਦੇ ਅਧਾਰ ਤੇ ਯਹੋਵਾਹ ਨੇ ਤੁਹਾਡੇ ਨਾਲ ਇੱਕ ਖਾਸ ਇਕਰਾਰਨਾਮਾ ਕੀਤਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਮੂਸਾ ਨੇ ਲਹੂ ਲੈਕੇ ਲੋਕਾਂ ਉੱਤੇ ਛਿੜਕਿਆ ਅਰ ਆਖਿਆ, ਵੇਖੋ ਏਹ ਲਹੂ ਉਸ ਨੇਮ ਦਾ ਹੈ ਜਿਹੜਾ ਯਹੋਵਾਹ ਨੇ ਇਨ੍ਹਾਂ ਸਾਰੀਆਂ ਗੱਲਾਂ ਵਿੱਚ ਤੁਹਾਡੇ ਨਾਲ ਬੰਨ੍ਹਿਆ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਮੂਸਾ ਨੇ ਲਹੂ ਲੈ ਕੇ ਲੋਕਾਂ ਉੱਤੇ ਛਿੜਕਿਆ ਅਤੇ ਆਖਿਆ, ਵੇਖੋ ਇਹ ਨੇਮ ਦਾ ਲਹੂ ਹੈ ਜੋ ਯਹੋਵਾਹ ਦੇ ਨੇਮ ਨੂੰ ਤਕੜਾ ਕਰਦਾ ਹੈ ।