Exodus 24:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਮੂਸਾ, ਹਾਰੂਨ, ਨਾਦਾਬ, ਅਬੀਹੂ ਅਤੇ ਇਸਰਾਏਲ ਦੇ 70 ਬਜ਼ੁਰਗ ਪਰਬਤ ਉੱਤੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਅਰ ਹਾਰੂਨ ਅਰ ਨਾਦਾਬ ਅਰ ਅਬੀਹੂ ਅਰ ਇਸਰਾਏਲ ਦੇ ਸੱਤ੍ਰ ਬਜ਼ੁਰਗ ਉਤਾਹਾਂ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੂਸਾ, ਹਾਰੂਨ, ਨਾਦਾਬ, ਅਬੀਹੂ ਅਤੇ ਇਸਰਾਏਲ ਦੇ ਸੱਤਰ ਬਜ਼ੁਰਗ ਉਤਾਹਾਂ ਗਏ।