Exodus 25:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਚੋਬਾਂ ਹਰ ਵੇਲੇ ਸੰਦੂਕ ਦੇ ਕੜਿਆਂ ਵਿੱਚ ਰਹਿਣੀਆਂ ਚਾਹੀਦੀਆਂ ਹਨ। ਇਨ੍ਹਾਂ ਚੋਬਾਂ ਨੂੰ ਬਾਹਰ ਨਾ ਕੱਢੋ।”
Punjabi Bible 2016 - ਪਵਿੱਤਰ ਬਾਈਬਲ O.V.
ਚੋਬਾਂ ਸੰਦੂਕ ਦੇ ਕੜਿਆਂ ਵਿੱਚ ਰਹਿਣ ਅਤੇ ਓਹ ਉਨ੍ਹਾਂ ਵਿੱਚੋਂ ਕੱਢੀਆਂ ਨਾ ਜਾਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚੋਬਾਂ ਸੰਦੂਕ ਦੇ ਕੜਿਆਂ ਵਿੱਚ ਰਹਿਣ ਅਤੇ ਉਹ ਉਨ੍ਹਾਂ ਵਿੱਚੋਂ ਕੱਢੀਆਂ ਨਾ ਜਾਣ।