Exodus 25:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਜ ਉੱਤੇ ਸ਼ੁੱਧ ਸੋਨਾ ਮਢ਼ ਦਿਉ ਅਤੇ ਇਸਦੇ ਆਲੇ-ਦੁਆਲੇ ਸੋਨੇ ਦੀ ਕਿਨਾਰੀ ਬਣਾ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਸ ਨੂੰ ਕੁੰਦਨ ਸੋਨੇ ਨਾਲ ਮੜ੍ਹੀਂ ਅਤੇ ਉਸ ਦੇ ਚੁਫੇਰੇ ਸੋਨੇ ਦੀ ਬਨੇਰੀ ਬਣਾਈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਸ ਨੂੰ ਕੁੰਦਨ ਸੋਨੇ ਨਾਲ ਮੜ੍ਹੀਂ ਅਤੇ ਉਸ ਦੇ ਚੁਫ਼ੇਰੇ ਸੋਨੇ ਦੀ ਬਨੇਰੀ ਬਣਾਈਂ।