Exodus 25:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੜਿਆਂ ਨੂੰ ਮੇਜ ਦੇ ਉਤਲੇ ਸਿਰੇ ਦੇ ਆਲੇ-ਦੁਆਲੇ ਫ਼ਰੇਮ ਦੇ ਨੇੜੇ ਪਾ ਦੇਣਾ। ਇਹ ਕੜੇ ਉਨ੍ਹਾਂ ਚੋਬਾਂ ਨੂੰ ਫ਼ੜੀ ਰੱਖਣਗੇ ਜਿਨ੍ਹਾਂ ਨੂੰ ਮੇਜ ਚੁੱਕਣ ਲਈ ਵਰਤਿਆ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕਨਾਰੀ ਦੇ ਕੋਲ ਹੀ ਕੜੇ ਹੋਣ ਅਤੇ ਓਹ ਮੇਜ਼ ਦੇ ਚੁੱਕਣ ਨੂੰ ਚੋਬਾਂ ਦੇ ਲਈ ਥਾਂ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਨਾਰੀ ਦੇ ਕੋਲ ਹੀ ਕੜੇ ਹੋਣ ਅਤੇ ਉਹ ਮੇਜ਼ ਚੁੱਕਣ ਨੂੰ ਚੋਬਾਂ ਦੇ ਲਈ ਥਾਂ ਹੋਣ।