Exodus 25:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ੁੱਧ ਸੋਨੇ ਦੀਆਂ ਪਲੇਟਾਂ, ਚਮਚੇ, ਘੜੇ ਅਤੇ ਪਿਆਲੇ ਬਣਾਉ। ਘੜੇ ਅਤੇ ਪਿਆਲੇ ਪੀਣ ਦੀਆਂ ਭੇਟਾਂ ਨੂੰ ਛਿੜਕਣ ਲਈ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਤੂੰ ਉਸ ਦੀਆਂ ਥਾਲੀਆਂ ਚਮਚੇ ਉਸ ਦੇ ਗੜਵੇ ਅਰ ਡੋਹਲਣ ਦੇ ਕਟੋਰੇ ਬਣਾਈਂ ਓਹ ਕੁੰਦਨ ਸੋਨੇ ਦੇ ਬਣਾਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਤੂੰ ਉਸ ਦੀਆਂ ਥਾਲੀਆਂ, ਚਮਚੇ, ਉਸ ਦੇ ਗੜਵੇ ਅਤੇ ਡੋਲ੍ਹਣ ਦੇ ਕਟੋਰੇ ਬਣਾਈਂ ਉਹ ਕੁੰਦਨ ਸੋਨੇ ਦੇ ਬਣਾਈਂ।