Exodus 25:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜੀਆਂ ਚੀਜ਼ਾਂ ਤੈਨੂੰ ਲੋਕਾਂ ਤੋਂ ਪਰਵਾਨ ਕਰਨੀਆਂ ਚਾਹੀਦੀਆਂ ਹਨ ਉਨ੍ਹਾਂ ਦੀ ਸੂਚੀ ਇਹ ਹੈ; ਸੋਨਾ, ਚਾਂਦੀ ਅਤੇ ਤਾਂਬਾ;
Punjabi Bible 2016 - ਪਵਿੱਤਰ ਬਾਈਬਲ O.V.
ਏਹ ਉਹ ਚੜ੍ਹਾਵਾ ਹੈ ਜਿਹੜਾ ਤੁਸੀਂ ਉਨ੍ਹਾਂ ਤੋਂ ਲਿਓ ਅਰਥਾਤ ਸੋਨਾ ਚਾਂਦੀ ਪਿੱਤਲ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਹ ਭੇਟ ਹੈ ਜਿਹੜੀ ਤੁਸੀਂ ਉਨ੍ਹਾਂ ਤੋਂ ਲਿਓ ਅਰਥਾਤ ਸੋਨਾ ਚਾਂਦੀ ਪਿੱਤਲ