Exodus 25:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਫ਼ੇਰ ਤੁਹਾਨੂੰ ਇੱਕ ਸ਼ਮਾਦਾਨ ਬਨਾਉਣਾ ਚਾਹੀਦਾ ਹੈ। ਸ਼ੁੱਧ ਸੋਨੇ ਦੀ ਵਰਤੋਂ ਕਰੋ ਅਤੇ ਇਸਦੀ ਪੱਤਰੀ ਬਣਾਕੇ ਸਟੈਂਡ ਦੇ ਬੇਸ ਅਤੇ ਡੰਡੇ ਉੱਪਰ ਲਗਾਉ। ਸ਼ੁੱਧ ਸੋਨੇ ਦੇ ਫ਼ੁੱਲ ਪੱਤੀਆਂ ਅਤੇ ਕਲੀਆਂ ਬਣਾਉ। ਇਨ੍ਹਾਂ ਨੂੰ ਇਕੱਠਿਆਂ ਕਰਕੇ ਜੋੜ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਸ਼ਮਾਦਾਨ ਕੁੰਦਨ ਸੋਨੇ ਦਾ ਬਣਾਈਂ। ਉਹ ਸ਼ਮਾਦਾਨ ਘੜਕੇ ਬਣਾਇਆ ਜਾਵੇ। ਉਸ ਦਾ ਪਾਏਦਾਨ ਅਤੇ ਉਸ ਦਾ ਡੰਡਾ ਉਸ ਦੇ ਕਟੋਰੇ ਉਸ ਦੇ ਗੋਲੇ ਅਰ ਉਸ ਦੇ ਫੁੱਲ ਉਸ ਦੇ ਵਿੱਚੋਂ ਹੀ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਸ਼ਮਾਦਾਨ ਕੁੰਦਨ ਸੋਨੇ ਦਾ ਬਣਾਈਂ। ਉਹ ਸ਼ਮਾਦਾਨ ਘੜ੍ਹ ਕੇ ਬਣਾਇਆ ਜਾਵੇ। ਉਸ ਦਾ ਪਾਏਦਾਨ ਅਤੇ ਉਸ ਦਾ ਡੰਡਾ ਉਸ ਦੇ ਕਟੋਰੇ ਉਸ ਦੇ ਗੋਲੇ ਅਤੇ ਉਸ ਦੇ ਫੁੱਲ ਉਸ ਦੇ ਵਿੱਚੋਂ ਹੀ ਹੋਣ।