Exodus 25:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਸ਼ਮਾਦਾਨ ਦੀਆਂ ਛੇ ਟਹਿਣੀਆਂ ਹੋਣੀਆਂ ਚਾਹੀਦੀਆਂ ਹਨ-ਤਿੰਨ ਟਹਿਣੀਆਂ ਇੱਕ ਪਾਸੇ ਅਤੇ ਤਿੰਨ ਦੂਜੇ ਪਾਸੇ।
Punjabi Bible 2016 - ਪਵਿੱਤਰ ਬਾਈਬਲ O.V.
ਛੇ ਟਹਿਣੀਆਂ ਉਸ ਦੇ ਦੋਹਾਂ ਪਾਸਿਆਂ ਤੋਂ ਨਿੱਕਲਣ। ਸ਼ਮਾਦਾਨ ਦੇ ਇੱਕ ਪਾਸਿਓ ਤਿੰਨ ਟਹਿਣੀਆਂ ਅਤੇ ਸ਼ਮਾਦਾਨ ਦੇ ਦੂਜੇ ਪਾਸਿਓਂ ਤਿੰਨ ਟਹਿਣੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਛੇ ਟਹਿਣੀਆਂ ਉਸ ਦੇ ਦੋਹਾਂ ਪਾਸਿਆਂ ਤੋਂ ਨਿੱਕਲਣ। ਸ਼ਮਾਦਾਨ ਦੇ ਇੱਕ ਪਾਸਿਓਂ ਤਿੰਨ ਟਹਿਣੀਆਂ ਅਤੇ ਸ਼ਮਾਦਾਨ ਦੇ ਦੂਜੇ ਪਾਸਿਓਂ ਤਿੰਨ ਟਹਿਣੀਆਂ।