Exodus 25:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਟਹਿਣੀ ਉੱਪਰ ਤਿੰਨ ਫੁੱਟ ਹੋਣੇ ਚਾਹੀਦੇ ਹਨ। ਇਨ੍ਹਾਂ ਨੂੰ ਬਦਾਮ ਦੇ ਫ਼ੁੱਲਾਂ ਵਰਗੇ ਕਲੀਆਂ ਅਤੇ ਪੱਤੀਆਂ ਵਾਲੇ ਬਣਾਉ।
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਇੱਕ ਗੋਲਾ ਅਰ ਇੱਕ ਫੁੱਲ ਅਰ ਦੂਜੀ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਇੱਕ ਗੋਲਾ ਅਰ ਇੱਕ ਫੁੱਲ ਅਤੇ ਐਉਂ ਹੀ ਛੇਆਂ ਟਹਿਣੀਆਂ ਲਈ ਜਿਹੜੀਆਂ ਸ਼ਮਾਦਾਨ ਤੋਂ ਨਿੱਕਲਦੀਆਂ ਹਨ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਇੱਕ ਗੋਲਾ ਅਤੇ ਇੱਕ ਫੁੱਲ ਅਤੇ ਦੂਜੀ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਇੱਕ ਗੋਲਾ ਅਤੇ ਇੱਕ ਫੁੱਲ ਅਤੇ ਇਸ ਤਰ੍ਹਾਂ ਹੀ ਛੇਆਂ ਟਹਿਣੀਆਂ ਲਈ ਜਿਹੜੀਆਂ ਸ਼ਮਾਦਾਨ ਤੋਂ ਨਿੱਕਲਦੀਆਂ ਹੋਣ।