Exodus 25:37 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸ਼ਮਾਦਾਨ ਕੋਲ ਰੱਖਣ ਲਈ ਸੱਤ ਦੀਵੇ ਬਣਾਉ। ਇਹ ਦੀਵੇ ਸ਼ਮਾਦਾਨ ਦੇ ਅਗਲੇ ਹਿੱਸੇ ਨੂੰ ਰੌਸ਼ਨ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਸ ਦੇ ਸੱਤ ਦੀਵੇ ਬਣਾਈਂ ਅਰ ਜਦ ਉਹ ਦੇ ਦੀਵੇ ਬਾਲੇ ਜਾਣ ਤਾਂ ਓਹ ਆਹਮੋ ਸਾਹਮਣੇ ਚਾਨਣ ਦੇਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਸ ਦੇ ਸੱਤ ਦੀਵੇ ਬਣਾਈਂ ਅਤੇ ਜਦ ਉਹ ਦੇ ਦੀਵੇ ਬਾਲੇ ਜਾਣ ਤਾਂ ਉਹ ਆਹਮੋ-ਸਾਹਮਣੇ ਚਾਨਣ ਦੇਣ।