Exodus 25:39 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਮਾਦਾਨ ਅਤੇ ਉਸ ਦੇ ਨਾਲ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਲਈ 75 ਪੌਂਡ ਸ਼ੁੱਧ ਸੋਨਾ ਵਰਤੋਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕੁੰਦਨ ਸੋਨੇ ਦੇ ਇੱਕ ਮਣ ਦੇ ਲਗ ਭਗ ਤੋਂ ਏਹ ਅਤੇ ਏਹ ਸਾਰੇ ਭਾਂਡੇ ਬਣਾਏ ਜਾਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕੁੰਦਨ ਸੋਨੇ ਦੇ ਇੱਕ ਮਣ ਦੇ ਲੱਗਭੱਗ ਤੋਂ ਇਹ ਅਤੇ ਇਹ ਸਾਰੇ ਭਾਂਡੇ ਬਣਾਏ ਜਾਣ।